Kangana Ranaut ਦਾ Farmers ਬਾਰੇ ਦਿੱਤਾ ਬਿਆਨ,BJP ਨੂੰ ਕਿਵੇਂ ਭਾਰੀ ਪੈ ਸਕਦਾ| 𝐁𝐁𝐂 𝐏𝐔𝐍𝐉𝐀𝐁𝐈

ਕਿਸਾਨਾਂ ਬਾਰੇ ਦਿੱਤੇ ਬਿਆਨ ਕਰਕੇ ਕੰਗਨਾ ਰਣੌਤ ਲਗਾਤਾਰ ਸੁਰਖੀਆਂ ਵਿੱਚ ਹਨ ਤੇ ਭਾਰੀ ਵਿਰੋਧ ਦਾ ਸਾਹਮਣਾ ਵੀ ਕਰ ਰਹੇ ਹਨ । ਕਿਸਾਨਾਂ ਤੋਂ ਲੈ ਕੇ ਰਾਹੁਲ ਗਾਂਧੀ ਤੱਕ ਨੇ ਕੰਗਨਾ ਦੇ ਇਸ ਬਿਆਨ ਦਾ ਵਿਰੋਧ ਕੀਤਾ ਹੈ।ਕਿਸਾਨਾਂ ਖਿਲਾਫ ਕੰਗਨਾ ਰਣੌਤ ਦਾ ਇਹ ਸਿਲਸਿਲੇਵਾਰ ਵਿਵਾਦਿਤ ਬਿਆਨ ਹੈ । ਇਸ ਤੋਂ ਪਹਿਲਾ ਵੀ ਕੰਗਨਾ ਰਣੌਤ ਨੇ ਕਿਸਾਨਾਂ ਅਤੇ ਪੰਜਾਬੀਆਂ ਖਿਲਾਫ਼ ਅਨੇਕਾਂ ਵਿਵਾਦਿਤ ਬਿਆਨ ਦਿੱਤੇ ਹਨ ।
ਰਿਪੋਰਟ-ਨਵਜੋਤ ਕੌਰ, ਐਡਿਟ-ਸ਼ਾਦ ਮਿੱਦਤ
#kanganaranaut #punjab #farmerprotest
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
To subscribe BBC News Punjabi’s whatsapp channel, click: https://bbc.in/4dC37Yx
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 𝐁𝐁𝐂’𝐬 explainers on different issues, 𝐜𝐥𝐢𝐜𝐤: https://bbc.in/3k8BUCJ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 Mohammed Hanif’s VLOGS, 𝐜𝐥𝐢𝐜𝐤: https://bbc.in/3HYEtkS
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 𝐬𝐩𝐞𝐜𝐢𝐚𝐥 𝐯𝐢𝐝𝐞𝐨𝐬 𝐟𝐫𝐨𝐦 𝐏𝐚𝐤𝐢𝐬𝐭𝐚𝐧, 𝐜𝐥𝐢𝐜𝐤: https://bit.ly/35cXRJJ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐕𝐢𝐬𝐢𝐭 𝐖𝐞𝐛𝐬𝐢𝐭𝐞: https://www.bbc.com/punjabi
𝐅𝐀𝐂𝐄𝐁𝐎𝐎𝐊: https://www.facebook.com/BBCnewsPunjabi
𝐈𝐍𝐒𝐓𝐀𝐆𝐑𝐀𝐌: https://www.instagram.com/bbcnewspunjabi
𝐓𝐖𝐈𝐓𝐓𝐄𝐑: https://www.twitter.com/bbcnewspunjabi